Punjabi arif

Ayah by Ayah

Tags

Download Links

Punjabi arif translation for Surah Al-Ma'un — Ayah 1

107:1
أَرَءَيۡتَ ٱلَّذِي يُكَذِّبُ بِٱلدِّينِ ١
ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ।2
Footnotes
  • [1] ਯਤੀਮ ਦੇ ਪਾਲਣ-ਪੋਸ਼ਣ ਕਰਨ ਦੀ ਬਹੁਤ ਮਹੱਤਤਾ ਹੈ ਜਿਵੇਂ ਰਸੂਲ (ਸ:) ਨੇ ਫ਼ਰਮਾਇਆ, ਮੈਂ ਤੇ ਯਤੀਮ ਦੀ ਪਰਵਰਿਸ਼ ਕਰਨ ਵਾਲਾ ਦੋਵੇਂ ਜੰਨਤ ਵਿਚ ਇੰਜ ਨੇੜੇ ਹੋਵਾਂਗੇ ਆਪ ਜੀ (ਸ:) ਨੇ ਆਪਣੀ ਸ਼ਹਾਦਤ ਦੀ ਉਂਗਲ (ਅੰਗੂਠੇ ਦੇ ਨਾਲ ਲੱਗਦੀ ਉਂਗਲੀ ਅਤੇ ਵਿਚਾਰਲੀ ਉਂਗਲੀ (ਦੋਵਾਂ ਨੂੰ ਮਿਲਾ ਕੇ ਇਸ਼ਾਰਾ ਕੀਤਾ। (ਸਹੀ ਬੁਖ਼ਾਰੀ, ਹਦੀਸ:
  • [2] ) ● ਇਸ ਤੋਂ ਪਤਾ ਲੱਗਦਾ ਹੈ ਕਿ ਯਤੀਮ ਦਾ ਪਾਲਣ ਪੋਸ਼ਣ ਓਹੀਓ ਕਰੇਗਾ ਜਿਹੜਾ ਆਖ਼ਿਰਤ ਦੀ ਜਜ਼ਾ-ਸਜ਼ਾ ਨੂੰ ਮੰਨਦਾ ਹੋਵੇਗਾ ਨਹੀਂ ਤਾਂ ਯਤੀਮਾਂ ਨੂੰ ਧੱਕੇ ਹੀ ਦੇਵੇਗਾ ਜਿਵੇਂ ਆਇਤ ਦੱਸਦੀ ਹੈ।