Punjabi arif

Ayah by Ayah

Tags

Download Links

Punjabi arif translation for Surah Al-Hadid — Ayah 16

57:16
۞ أَلَمۡ يَأۡنِ لِلَّذِينَ ءَامَنُوٓاْ أَن تَخۡشَعَ قُلُوبُهُمۡ لِذِكۡرِ ٱللَّهِ وَمَا نَزَلَ مِنَ ٱلۡحَقِّ وَلَا يَكُونُواْ كَٱلَّذِينَ أُوتُواْ ٱلۡكِتَٰبَ مِن قَبۡلُ فَطَالَ عَلَيۡهِمُ ٱلۡأَمَدُ فَقَسَتۡ قُلُوبُهُمۡۖ وَكَثِيرٞ مِّنۡهُمۡ فَٰسِقُونَ ١٦
ਕੀ ਈਮਾਨ ਵਾਲਿਆਂ ਲਈ ਅਜਿਹੇ ਉਹ ਸਮਾਂ ਨਹੀਂ ਆਇਆ ਕਿ ਉਹਨਾਂ ਦੇ ਦਿਲ ਅੱਲਾਹ ਦੀ ਯਾਦ ਨਾਲ ਝੁੱਕ ਜਾਣ ਅਤੇ (ਇਸ .ਕੁਰਆਨ ਦੇ ਲਈ) ਜੋ ਹੱਕ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ। ਉਹ ਉਹਨਾਂ ਲੋਕਾਂ ਵਾਂਗ ਨਾ ਹੋ ਜਾਣ ਜਿਨ੍ਹਾਂ ਨੂੰ ਇਸ ਤੋਂ ਪਹਿਲਾਂ ਕਿਤਾਬ (ਤੌਰੈਤ) ਦਿੱਤੀ ਗਈ ਸੀ। ਫੇਰ ਉਹਨਾਂ ’ਤੇ ਇਕ ਲੰਮਾ ਸਮਾਂ ਬੀਤ ਗਿਆ ਤਾਂ ਉਹਨਾਂ ਦੇ ਦਿਲ ਕਠੋਰ ਹੋ ਗਏ ਅਤੇ ਇਹਨਾਂ ਵਿੱਚੋਂ ਬਹੁਤੇ ਤਾਂ ਝੂਠੇ ਹਨ।