Punjabi arif

Ayah by Ayah

Tags

Download Links

Punjabi arif translation for Surah Al-Hadid — Ayah 19

57:19
وَٱلَّذِينَ ءَامَنُواْ بِٱللَّهِ وَرُسُلِهِۦٓ أُوْلَٰٓئِكَ هُمُ ٱلصِّدِّيقُونَۖ وَٱلشُّهَدَآءُ عِندَ رَبِّهِمۡ لَهُمۡ أَجۡرُهُمۡ وَنُورُهُمۡۖ وَٱلَّذِينَ كَفَرُواْ وَكَذَّبُواْ بِـَٔايَٰتِنَآ أُوْلَٰٓئِكَ أَصۡحَٰبُ ٱلۡجَحِيمِ ١٩
ਜਿਹੜੇ ਲੋਕ ਅੱਲਾਹ ਅਤੇ ਉਸ ਦੇ ਰਸੂਲਾਂ ’ਤੇ ਈਮਾਨ ਲਿਆਏ ਉਹੀਓ ਆਪਣੇ ਰੱਬ ਦੀਆਂ ਨਜ਼ਰਾਂ ਵਿਚ ਸਿੱਦੀਕ (ਸਚਿਆਰਾ) ਅਤੇ ਸ਼ਹੀਦ ਹਨ। ਉਹਨਾਂ ਲਈ ਉਹਨਾਂ ਦੇ ਅਮਲਾਂ ਦਾ ਸੋਹਣਾ ਬਦਲਾ ਹੋਵੇਗਾ ਅਤੇ (ਉਹਨਾਂ ਦੇ ਸੰਗ) ਉਹਨਾਂ ਦਾ ਨੂਰ ਹੋਵੇ। ਅਤੇ ਜਿਨ੍ਹਾਂ ਲੋਕਾਂ ਨੇ (ਸਾਡੇ ਹੁਕਮਾਂ ਦਾ) ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ) ਨੂੰ ਝੁਠਲਾਇਆ ਹੈ, ਉਹ ਸਭ ਨਰਕੀ ਹਨ।