Punjabi arif

Ayah by Ayah

Tags

Download Links

Punjabi arif translation for Surah Al-Hadid — Ayah 25

57:25
لَقَدۡ أَرۡسَلۡنَا رُسُلَنَا بِٱلۡبَيِّنَٰتِ وَأَنزَلۡنَا مَعَهُمُ ٱلۡكِتَٰبَ وَٱلۡمِيزَانَ لِيَقُومَ ٱلنَّاسُ بِٱلۡقِسۡطِۖ وَأَنزَلۡنَا ٱلۡحَدِيدَ فِيهِ بَأۡسٞ شَدِيدٞ وَمَنَٰفِعُ لِلنَّاسِ وَلِيَعۡلَمَ ٱللَّهُ مَن يَنصُرُهُۥ وَرُسُلَهُۥ بِٱلۡغَيۡبِۚ إِنَّ ٱللَّهَ قَوِيٌّ عَزِيزٞ ٢٥
ਬੇਸ਼ੱਕ ਅਸਾਂ ਆਪਣੇ ਰਸੂਲਾਂ ਨੂੰ ਸਪਸ਼ਟ ਨਿਸ਼ਾਨੀਆਂ ਨਾਲ ਭੇਜਿਆ ਅਤੇ ਅਸੀਂ ਉਹਨਾਂ ਨਾਲ ਕਿਤਾਬ (ਰੱਬੀ ਬਾਣੀ) ਤੇ ਮੀਜ਼ਾਨ (ਇਨਸਾਫ਼ ਕਰਨ ਵਾਲੀ ਤਕੜੀ) ਉਤਾਰੀ ਤਾਂ ਜੋ ਲੋਕ ਇਨਸਾਫ਼ ’ਤੇ ਕਾਇਮ ਰਹਿਣ। ਅਸੀਂ ਲੋਹਾ ਪੈਦਾ ਕੀਤਾ, ਇਸ ਵਿਚ ਬਹੁਤ ਸ਼ਕਤੀ ਹੈ2ਅਤੇ ਲੋਕਾਂ ਲਈ ਅਨੇਕਾਂ ਲਾਭ ਹਨ। ਤਾਂ ਜੋ ਅੱਲਾਹ ਨੂੰ ਗਿਆਨ ਹੋ ਜਾਵੇ ਕਿ ਕੌਣ ਬਿਨ ਵੇਖਿਆਂ ਉਸ ਦੀ ਤੇ ਉਸ ਦੇ ਪੈਗ਼ੰਬਰਾਂ ਦੀ ਮਦਦ ਕਰਦਾ ਹੈ। ਬੇਸ਼ੱਕ ਅੱਲਾਹ ਅਤਿਅੰਤ ਸ਼ਕਤੀਸ਼ਾਲੀ ਅਤੇ ਜ਼ੋਰਾਵਰ ਹੈ।
Footnotes
  • [1] ਇਸੀ ਲੋਹੇ ਤੋਂ ਤਲਵਾਰਾਂ ਬਣਦੀਆਂ ਹਨ ਜਿਵੇਂ ਦੇ ਸੰਬੰਧ ਵਿਚ ਕਿਹਾ ਜਾਂਦਾ ਹੈ ਕਿ ਜੰਨਤ ਤਲਵਾਰਾਂ ਦੀਆਂ ਛਾਵਾਂ ਹੇਠ ਹੈ। (ਸਹੀ ਰਬਖ਼ਾਰੀ, ਹਦੀਸ:
  • [2] )