Punjabi arif

Ayah by Ayah

Tags

Download Links

Punjabi arif translation for Surah Al-Hadid — Ayah 26

57:26
وَلَقَدۡ أَرۡسَلۡنَا نُوحٗا وَإِبۡرَٰهِيمَ وَجَعَلۡنَا فِي ذُرِّيَّتِهِمَا ٱلنُّبُوَّةَ وَٱلۡكِتَٰبَۖ فَمِنۡهُم مُّهۡتَدٖۖ وَكَثِيرٞ مِّنۡهُمۡ فَٰسِقُونَ ٢٦
ਬੇਸ਼ੱਕ ਅਸੀਂ ਨੂਹ ਨੂੰ ਅਤੇ ਇਬਰਾਹੀਮ ਨੂੰ (ਰਸੂਲ ਬਣਾ ਕੇ) ਭੇਜਿਆ। ਅਸੀਂ ਉਹਨਾਂ ਦੋਹਾਂ ਦੀ ਸੰਤਾਨ ਵਿਚ ਪੈਗ਼ੰਬਰੀ ਅਤੇ (ਰੱਬੀ) ਕਿਤਾਬ ਰੱਖ ਦਿੱਤੀ, ਫੇਰ ਇਹਨਾਂ ਵਿੱਚੋਂ ਹੀ ਕੁੱਝ ਹਿਦਾਇਤ ਪ੍ਰਾਪਤ ਕਰਨ ਵਾਲੇ ਹਨ ਅਤੇ ਇਹਨਾਂ ਵਿੱਚੋਂ ਹੀ ਬਹੁਤੇ ਲੋਕ ਨਾ-ਫ਼ਰਮਾਨ ਹਨ।