Punjabi arif

Ayah by Ayah

Tags

Download Links

Punjabi arif translation for Surah Al-Hadid — Ayah 27

57:27
ثُمَّ قَفَّيۡنَا عَلَىٰٓ ءَاثَٰرِهِم بِرُسُلِنَا وَقَفَّيۡنَا بِعِيسَى ٱبۡنِ مَرۡيَمَ وَءَاتَيۡنَٰهُ ٱلۡإِنجِيلَۖ وَجَعَلۡنَا فِي قُلُوبِ ٱلَّذِينَ ٱتَّبَعُوهُ رَأۡفَةٗ وَرَحۡمَةٗۚ وَرَهۡبَانِيَّةً ٱبۡتَدَعُوهَا مَا كَتَبۡنَٰهَا عَلَيۡهِمۡ إِلَّا ٱبۡتِغَآءَ رِضۡوَٰنِ ٱللَّهِ فَمَا رَعَوۡهَا حَقَّ رِعَايَتِهَاۖ فَـَٔاتَيۡنَا ٱلَّذِينَ ءَامَنُواْ مِنۡهُمۡ أَجۡرَهُمۡۖ وَكَثِيرٞ مِّنۡهُمۡ فَٰسِقُونَ ٢٧
ਫੇਰ ਅਸੀਂ ਇਹਨਾਂ ਦੇ ਪਿੱਛੇ ਲੜੀਵਾਰ ਰਸੂਲ ਭੇਜੇ ਅਤੇ ਇਹਨਾਂ ਸਭ ਦੇ ਪਿੱਛੇ ਮਰੀਅਮ ਦੇ ਪੁੱਤਰ ਈਸਾ ਨੂੰ ਭੇਜਿਆ। ਉਸ ਨੂੰ ਅਸੀਂ ਇੰਜੀਲ ਦਿੱਤੀ ਅਤੇ ਉਹਨਾਂ ਦੇ ਦਿਲਾਂ ਵਿਚ ਜਿਨ੍ਹਾਂ ਨੇ ਉਹਨਾਂ ਦੀ ਪੈਰਵੀ ਕੀਤੀ, ਨਰਮੀ ਤੇ ਮੁਹੱਬਤ ਰੱਖ ਦਿੱਤੀ। ਸੰਸਾਰ ਤਿਆਗ ਪ੍ਰਥਾ ਤਾਂ ਉਹਨਾਂ ਦੀ ਆਪਣੀ ਬਣਾਈ ਹੋਈ ਹੈ, ਅਸੀਂ ਉਹਨਾਂ ਲਈ ਇਹ ਫ਼ਰਜ਼ ਨਹੀਂ ਸੀ ਕੀਤਾ, ਪਰ ਅੱਲਾਹ ਦੀ ਰਜ਼ਾ ਦੀ ਤਲਾਸ਼ ਵਿਚ ਉਹਨਾਂ ਨੇ ਆਪ ਹੀ ਇਹ ਸਭ ਕੀਤਾ ਸੀ। ਉਹਨਾਂ ਨੇ ਇਸ ਗੱਲ ਦਾ ਧਿਆਨ ਨਹੀਂ ਰੱਖਿਆ ਜਿਵੇਂ ਕਿ ਰਖਣਾ ਚਾਹੀਦਾ ਸੀ। ਫੇਰ ਅਸੀਂ ਉਹਨਾਂ ਲੋਕਾਂ ਨੂੰ ਜਿਹੜੇ ਉਹਨਾਂ ਵਿੱਚੋਂ ਈਮਾਨ ਲਿਆਏ, ਉਹਨਾਂ ਦੇ (ਈਮਾਨ ਦਾ) ਬਦਲਾ ਦਿੱਤਾ ਅਤੇ ਇਹਨਾਂ ਵਿੱਚੋਂ ਵਧੇਰੇ ਲੋਕ ਤਾਂ ਝੂਠੇ ਹਨ।