Punjabi arif

Ayah by Ayah

Tags

Download Links

Punjabi arif translation for Surah Al-Hadid — Ayah 29

57:29
لِّئَلَّا يَعۡلَمَ أَهۡلُ ٱلۡكِتَٰبِ أَلَّا يَقۡدِرُونَ عَلَىٰ شَيۡءٖ مِّن فَضۡلِ ٱللَّهِ وَأَنَّ ٱلۡفَضۡلَ بِيَدِ ٱللَّهِ يُؤۡتِيهِ مَن يَشَآءُۚ وَٱللَّهُ ذُو ٱلۡفَضۡلِ ٱلۡعَظِيمِ ٢٩
ਤਾਂ ਜੋ ਕਿਤਾਬ ਵਾਲੇ (ਯਹੂਦੀ ਅਤੇ ਈਸਾਈ) ਇਹ ਜਾਣ ਲੈਣ ਕਿ ਉਹ ਅੱਲਾਹ ਦੀ ਕ੍ਰਿਪਾਲਤਾ ਨਾਲ ਕਿਸੇ ਸ਼ੈਅ ’ਤੇ ਕੁਦਰਤ ਨਹੀਂ ਰੱਖਦੇ। ਬੇਸ਼ੱਕ ਸਾਰੇ ਫ਼ਜ਼ਲ (ਕ੍ਰਿਪਾਲਤਾ ਤੇ ਬਖ਼ਸ਼ਿਸ਼ਾਂ) ਅੱਲਾਹ ਦੇ ਹੱਥ ਵਿਚ ਹੀ ਹਨ। ਉਹ ਜਿਸ ਨੂੰ ਚਾਹੁੰਦਾ ਹੈ (ਆਪਣੀ ਕ੍ਰਿਪਾ ਨਾਲ) ਦੇ ਦਿੰਦਾ ਹੈ ਅਤੇ ਅੱਲਾਹ ਅਤਿਅੰਤ ਕ੍ਰਿਪਾਲੂ ਹੈ।