Punjabi arif

Ayah by Ayah

Tags

Download Links

Punjabi arif translation for Surah Al-Hadid — Ayah 6

57:6
يُولِجُ ٱلَّيۡلَ فِي ٱلنَّهَارِ وَيُولِجُ ٱلنَّهَارَ فِي ٱلَّيۡلِۚ وَهُوَ عَلِيمُۢ بِذَاتِ ٱلصُّدُورِ ٦
ਉਹੀਓ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਉਹ ਦਿਲਾਂ ਦੇ ਭੇਤਾਂ ਨੂੰ ਵੀ ਜਾਣਦਾ ਹੈ।