Punjabi arif

Ayah by Ayah

Tags

Download Links

Punjabi arif translation for Surah Al-Mujadila — Ayah 10

58:10
إِنَّمَا ٱلنَّجۡوَىٰ مِنَ ٱلشَّيۡطَٰنِ لِيَحۡزُنَ ٱلَّذِينَ ءَامَنُواْ وَلَيۡسَ بِضَآرِّهِمۡ شَيۡـًٔا إِلَّا بِإِذۡنِ ٱللَّهِۚ وَعَلَى ٱللَّهِ فَلۡيَتَوَكَّلِ ٱلۡمُؤۡمِنُونَ ١٠
(ਭੈੜੀ) ਕਾਨਾਫੂਸੀ ਤਾਂ ਸ਼ੈਤਾਨ ਵੱਲੋਂ ਹੀ ਹੁੰਦੀ ਹੈ, ਤਾਂ ਜੋ ਉਹ ਈਮਾਨ ਵਾਲਿਆਂ ਨੂੰ ਦੁਖੀ ਕਰ ਸਕੇ ਜਦ ਕਿ ਉਹ ਉਹਨਾਂ ਨੂੰ ਅੱਲਾਹ ਦੇ ਹੁਕਮ ਤੋਂ ਬਿਨਾਂ ਕੋਈ ਹਾਨੀ ਨਹੀਂ ਪੁਚਾ ਸਕਦਾ। ਮੋਮਿਨਾਂ ਨੂੰ ਤਾਂ ਅੱਲਾਹ ਉੱਤੇ ਹੀ ਭਰੋਸਾ ਰੱਖਣਾ ਚਾਹੀਦਾ ਹੈ।2
Footnotes
  • [1] ਅੱਲਾਹ ’ਤੇ ਭਰੋਸਾ ਇਕ ਮੋਮਿਨ ਦਾ ਸਭ ਤੋਂ ਵੱਡਾ ਹੱਥਿਆਰ ਤੇ ਸਹਾਰਾ ਹੈ। ਹਦੀਸ ਵਿਚ ਹੈ ਕਿ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਮੇਰੀ ਉੱਮਤ ਦੇ ਸੱਤਰ ਹਜ਼ਾਰ ਵਿਅਕਤੀ ਬਿਨਾਂ ਲੇਖਾ-ਜੋਖਾ ਤੋਂ ਜੰਨਤ ਵਿਚ ਜਾਣਗੇ ਅਤੇ ਇਹ ਲੋਕ ਉਹ ਹਨ ਜਿਹੜੇ ਦਮ ਨਹੀਂ ਕਰਵਾਉਂਦੇ ਨਾ ਹੀ ਸ਼ਗੁਨ ਲੈਂਦੇ ਹਨ ਅਤੇ ਉਹ ਆਪਣੇ ਅੱਲਾਹ ਉੱਤੇ ਭਰੋਸਾ ਕਰਦੇ ਹਨ। (ਸਹੀ ਬੁਖ਼ਾਰੀ, ਹਦੀਸ:
  • [2] )