Punjabi arif

Ayah by Ayah

Tags

Download Links

Punjabi arif translation for Surah Al-Mujadila — Ayah 12

58:12
يَٰٓأَيُّهَا ٱلَّذِينَ ءَامَنُوٓاْ إِذَا نَٰجَيۡتُمُ ٱلرَّسُولَ فَقَدِّمُواْ بَيۡنَ يَدَيۡ نَجۡوَىٰكُمۡ صَدَقَةٗۚ ذَٰلِكَ خَيۡرٞ لَّكُمۡ وَأَطۡهَرُۚ فَإِن لَّمۡ تَجِدُواْ فَإِنَّ ٱللَّهَ غَفُورٞ رَّحِيمٌ ١٢
ਹੇ ਈਮਾਨ ਵਾਲਿਓ! ਜਦੋਂ ਤੁਸੀਂ ਰਸੂਲ ਨਾਲ ਗੁਪਤ ਵਾਰਤਾ ਕਰੋ ਤਾਂ ਆਪਣੀ ਵਾਰਤਾਲਾਪ ਤੋਂ ਪਹਿਲਾਂ ਕੁੱਝ ਸਦਕਾ (ਦਾਨ) ਕਰ ਦਿਆ ਕਰੋ। ਇਹ ਤੁਹਾਡੇ ਲਈ ਚੰਗੇਰਾ ਹੈ ਤੇ ਪਵਿੱਤਰਤਾ ਵਿਚ ਵੀ ਵੱਧ ਹੈ। ਜੇ ਤੁਹਾਡੇ ਵਿਚ (ਪੁੰਨ-ਦਾਨ ਕਰਨ ਦੀ) ਸਮਰਥਾ ਨਹੀਂ ਹੈ (ਤਾਂ ਕੋਈ ਗੱਲ ਨਹੀਂ) ਬੇਸ਼ੱਕ ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।