Punjabi arif

Ayah by Ayah

Tags

Download Links

Punjabi arif translation for Surah Al-Mujadila — Ayah 15

58:15
أَعَدَّ ٱللَّهُ لَهُمۡ عَذَابٗا شَدِيدًاۖ إِنَّهُمۡ سَآءَ مَا كَانُواْ يَعۡمَلُونَ ١٥
ਕਿ ਅੱਲਾਹ ਨੇ ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ, ਬਹੁਤ ਹੀ ਭੈੜੀਆਂ ਕਰਤੂਤਾਂ ਹਨ ਜਿਹੜੀਆਂ ਉਹ ਕਰਦੇ ਹਨ।