Punjabi arif

Ayah by Ayah

Tags

Download Links

Punjabi arif translation for Surah Al-Mujadila — Ayah 2

58:2
ٱلَّذِينَ يُظَٰهِرُونَ مِنكُم مِّن نِّسَآئِهِم مَّا هُنَّ أُمَّهَٰتِهِمۡۖ إِنۡ أُمَّهَٰتُهُمۡ إِلَّا ٱلَّٰٓـِٔي وَلَدۡنَهُمۡۚ وَإِنَّهُمۡ لَيَقُولُونَ مُنكَرٗا مِّنَ ٱلۡقَوۡلِ وَزُورٗاۚ وَإِنَّ ٱللَّهَ لَعَفُوٌّ غَفُورٞ ٢
ਤੁਹਾਡੇ ਵਿੱਚੋਂ ਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ ‘ਜ਼ਿਹਾਰ’ ਕਰ ਬੈਠਦੇ ਹੋ2ਉਹ ਉਹਨਾਂ ਦੀਆਂ ਮਾਵਾਂ ਨਹੀਂ, ਉਹਨਾਂ ਦੀਆਂ ਮਾਵਾਂ ਤਾਂ ਉਹੀਓ ਹਨ ਜਿਨ੍ਹਾਂ ਨੇ ਉਹਨਾਂ ਨੂੰ ਜਣਿਆ ਹੈ। ਬੇਸ਼ੱਕ ਇਹ ਲੋਕ ਬਹੁਤ ਹੀ ਭੈੜੀ ਤੇ ਝੂਠੀ ਗੱਲ ਆਖਦੇ ਹਨ। ਬੇਸ਼ੱਕ ਅੱਲਾਹ ਵੱਡਾ ਖਿਮਾ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।
Footnotes
  • [1] ਜ਼ਿਹਾਰ ਤੋਂ ਭਾਵ ਹੈ ਕਿ ਪਤਨੀ ਨੂੰ ਇਹ ਕਹਿ ਦੇਣਾ ਕਿ ਤੇਰੀ ਪਿਠ ਮੇਰੇ ਲਈ ਮੇਰੀ ਮਾਂ ਦੀ ਪਿਠ ਵਾਂਗ ਹੈ ਜਾਂ ਇਹ ਕਹਿ ਦੇਣਾ ਕਿ ਤੂੰ ਮੇਰੇ ਉੱਤੇ ਮੇਰੀ ਮਾਂ ਵਾਂਗ ਹੀ ਹਰਾਮ ਹੈ।
  • [2]