Punjabi arif

Ayah by Ayah

Tags

Download Links

Punjabi arif translation for Surah Al-Hashr — Ayah 18

59:18
يَٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَلۡتَنظُرۡ نَفۡسٞ مَّا قَدَّمَتۡ لِغَدٖۖ وَٱتَّقُواْ ٱللَّهَۚ إِنَّ ٱللَّهَ خَبِيرُۢ بِمَا تَعۡمَلُونَ ١٨
ਹੇ ਈਮਾਨ ਵਾਲਿਓ! (ਤੁਸੀਂ ਸਦਾ) ਅੱਲਾਹ ਤੋਂ ਡਰਦੇ ਰਿਹਾ ਕਰੋ ਅਤੇ ਹਰੇਕ ਵਿਅਕਤੀ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਕੱਲ (ਕਿਆਮਤ) ਲਈ ਉਸ ਨੇ ਕੀ ਕੁੱਝ ਅੱਗੇ ਭੇਜਿਆ ਹੈ। ਤੁਸੀਂ ਅੱਲਾਹ ਤੋਂ (ਹਰ ਵੇਲੇ) ਡਰਦੇ ਰਹੋ2ਬੇਸ਼ੱਕ ਅੱਲਾਹ ਤੁਹਾਡੇ ਸਾਰੇ ਹੀ ਕੀਤੇ ਕਰਮਾਂ ਨੂੰ ਜਾਣਦਾ ਹੈ।
Footnotes
  • [1] ਵੇਖੋ ਸੂਰਤ ਅਸ-ਸਜਦਾ, ਹਾਸ਼ੀਆ ਆਇਤ
  • [2] /