Punjabi arif

Ayah by Ayah

Tags

Download Links

Punjabi arif translation for Surah Al-Hashr — Ayah 24

59:24
هُوَ ٱللَّهُ ٱلۡخَٰلِقُ ٱلۡبَارِئُ ٱلۡمُصَوِّرُۖ لَهُ ٱلۡأَسۡمَآءُ ٱلۡحُسۡنَىٰۚ يُسَبِّحُ لَهُۥ مَا فِي ٱلسَّمَٰوَٰتِ وَٱلۡأَرۡضِۖ وَهُوَ ٱلۡعَزِيزُ ٱلۡحَكِيمُ ٢٤
ਉਹੀ ਅੱਲਾਹ ਹੈ, ਸਿਰਜਣਹਾਰ ਹੈ, ਸ਼ਕਲਾਂ-ਸੂਰਤਾਂ ਬਣਾਉਣਾ ਵਾਲਾ ਹੈ, ਸਾਰੇ ਸੋਹਣੇ ਨਾਂ ਉਸੇ ਲਈ ਹਨ, ਹਰੇਕ ਚੀਜ਼ ਭਾਵੇਂ ਉਹ ਅਕਾਸ਼ਾਂ ਵਿਚ ਹੈ ਭਾਵੇਂ ਧਰਤੀ ਵਿਚ ਹੈ, ਉਸੇ ਰੱਬ ਦੀ ਪਾਕੀ ਬਿਆਨ ਕਰਦੀ ਹੈ2ਅਤੇ ਉਹੀਓ ਜ਼ੋਰਾਵਰ ਤੇ ਯੁਕਤੀਮਾਨ ਹੈ।
Footnotes
  • [1] ਵੇਖੋ ਸੂਰਤ ਅਲ-ਆਰਾਫ਼, ਹਾਸ਼ੀਆ ਆਇਤ
  • [2] /