Punjabi arif

Ayah by Ayah

Tags

Download Links

Punjabi arif translation for Surah Al-Mumtahanah — Ayah 1

60:1
يَٰٓأَيُّهَا ٱلَّذِينَ ءَامَنُواْ لَا تَتَّخِذُواْ عَدُوِّي وَعَدُوَّكُمۡ أَوۡلِيَآءَ تُلۡقُونَ إِلَيۡهِم بِٱلۡمَوَدَّةِ وَقَدۡ كَفَرُواْ بِمَا جَآءَكُم مِّنَ ٱلۡحَقِّ يُخۡرِجُونَ ٱلرَّسُولَ وَإِيَّاكُمۡ أَن تُؤۡمِنُواْ بِٱللَّهِ رَبِّكُمۡ إِن كُنتُمۡ خَرَجۡتُمۡ جِهَٰدٗا فِي سَبِيلِي وَٱبۡتِغَآءَ مَرۡضَاتِيۚ تُسِرُّونَ إِلَيۡهِم بِٱلۡمَوَدَّةِ وَأَنَا۠ أَعۡلَمُ بِمَآ أَخۡفَيۡتُمۡ وَمَآ أَعۡلَنتُمۡۚ وَمَن يَفۡعَلۡهُ مِنكُمۡ فَقَدۡ ضَلَّ سَوَآءَ ٱلسَّبِيلِ ١
ਹੇ ਈਮਾਨ ਵਾਲਿਓ! ਤੁਸੀਂ ਮੇਰੇ ਅਤੇ ਆਪਣੇ ਵੈਰੀਆਂ ਨੂੰ ਆਪਣਾ ਮਿੱਤਰ ਨਾ ਬਣਾਓ। ਤੁਸੀਂ ਤਾਂ ਉਹਨਾਂ ਵੱਲ ਦੋਸਤੀ ਦੇ ਸੁਨੇਹੇ ਘੱਲਦੇ ਹੋ ਜਦ ਕਿ ਉਹ, ਜਿਹੜਾ ਹੱਕ (ਸੱਚਾ ਧਰਮ) ਤੁਹਾਡੇ ਕੋਲ ਆਇਆ ਹੈ ਉਸ ਦੇ ਇਨਕਾਰੀ ਹਨ। ਉਹ ਰਸੂਲ (ਮੁਹੰਮਦ ਸ:) ਨੂੰ ਤੇ ਤੁਹਾਨੂੰ ਵੀ ਇਸ ਲਈ (ਮੱਕੇ ਤੋਂ) ਦੇਸ਼ ਨਿਕਾਲਾ ਦੇ ਰਹੇ ਹਨ ਕਿ ਤੁਸੀਂ ਆਪਣੇ ਰੱਬ ਉੱਤੇ ਈਮਾਨ ਰੱਖਦੇ ਹੋ। ਜੇ ਤੁਸੀਂ ਮੇਰੀ ਰਾਹ ਵਿਚ ਜਿਹਾਦ ਲਈ ਤੇ ਮੇਰੀ ਰਜ਼ਾ ਦੀ ਭਾਲ ਲਈ ਨਿਕਲੇ ਹੋ ਤਾਂ ਕਾਫ਼ਿਰਾਂ ਨੂੰ ਦੋਸਤ ਨਾ ਬਣਾਓ। ਤੁਸੀਂ ਉਹਨਾਂ ਕਾਫ਼ਿਰਾਂ ਵੱਲ ਲੁਕ-ਛਿਪ ਕੇ ਦੋਸਤੀ ਦੇ ਪੈਗ਼ਾਮ ਭੇਜਦੇ ਹੋ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਜੋ ਤੁਸੀਂ ਲੁਕਾਉਂਦੇ ਹੋ ਅਤੇ ਜੋ ਵਿਖਾਉਂਦੇ ਹੋ। ਤੁਹਾਡੇ ਵਿੱਚੋਂ ਜਿਹੜਾ ਵੀ ਕੋਈ ਅਜਿਹਾ ਕਰੇਗਾ ਤਾਂ ਉਹ ਜ਼ਰੂਰ ਹੀ ਸਿੱਧੀ ਰਾਹ ਤੋਂ ਭਟਕ ਗਿਆ ।2
Footnotes
  • [1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ
  • [2] /