Punjabi arif

Ayah by Ayah

Tags

Download Links

Punjabi arif translation for Surah Al-Mumtahanah — Ayah 11

60:11
وَإِن فَاتَكُمۡ شَيۡءٞ مِّنۡ أَزۡوَٰجِكُمۡ إِلَى ٱلۡكُفَّارِ فَعَاقَبۡتُمۡ فَـَٔاتُواْ ٱلَّذِينَ ذَهَبَتۡ أَزۡوَٰجُهُم مِّثۡلَ مَآ أَنفَقُواْۚ وَٱتَّقُواْ ٱللَّهَ ٱلَّذِيٓ أَنتُم بِهِۦ مُؤۡمِنُونَ ١١
ਜੇ ਤੁਹਾਡੀਆਂ ਪਤਨੀਆਂ ਵਿਚੋਂ ਕੋਈ (ਤੁਹਾਥੋਂ ਅੱਡ ਹੋ ਕੇ) ਕਾਫ਼ਿਰਾਂ ਕੋਲ ਚਲੀਆਂ ਜਾਣ (ਅਤੇ ਤੁਹਾਨੂੰ ਕੀਤਾ ਹੋਇਆ ਖ਼ਰਚ ਨਾ ਮਿਲੇ) ਤਾਂ ਤੁਸੀਂ (ਕਾਫ਼ਿਰਾਂ ਨਾਲ) ਲੜੋ। (ਤਾਂਜੋ ਗ਼ਨੀਮਤ ਹੱਥ ਲੱਗੇ) ਜਿਨ੍ਹਾਂ ਦੀਆਂ ਪਤਨੀਆਂ ਚਲੀਆਂ ਗਈਆਂ ਸਨ ਉਹਨਾਂ ਨੂੰ ਉਹਨਾਂ ਨੂੰ ਉਸ (ਮਹਿਰ) ਦੇ ਬਰਾਬਰ ਦਿਓ ਜੋ ਉਹਨਾਂ ਨੇ ਖ਼ਰਚ ਕੀਤਾ ਹੈ। ਤੁਸੀਂ ਅੱਲਾਹ ਤੋਂ ਡਰੋ ਜਿਸ ਉੱਤੇ ਤੁਹਾਡਾ ਈਮਾਨ ਹੈ।