Punjabi arif

Ayah by Ayah

Tags

Download Links

Punjabi arif translation for Surah Al-Mumtahanah — Ayah 6

60:6
لَقَدۡ كَانَ لَكُمۡ فِيهِمۡ أُسۡوَةٌ حَسَنَةٞ لِّمَن كَانَ يَرۡجُواْ ٱللَّهَ وَٱلۡيَوۡمَ ٱلۡأٓخِرَۚ وَمَن يَتَوَلَّ فَإِنَّ ٱللَّهَ هُوَ ٱلۡغَنِيُّ ٱلۡحَمِيدُ ٦
ਨਿਰਸੰਦੇਹ, ਉਹਨਾਂ ਲੋਕਾਂ (ਦੇ ਪੂਰਨਿਆਂ) ਵਿਚ ਤੁਹਾਡੇ ਲਈ ਅਤੇ ਹਰ ਉਸ ਵਿਅਕਤੀ ਲਈ ਇਕ ਸੋਹਣਾ ਆਦਰਸ਼ ਹੈ ਜਿਹੜਾ ਅੱਲਾਹ (ਨੂੰ ਮਿਲਣ) ਅਤੇ ਅੰਤਿਮ ਦਿਹਾੜੇ (ਭਾਵ ਕਿਆਮਤ) ਦੀ ਆਸ ਰੱਖਦਾ ਹੈ। ਅਤੇ ਜਿਹੜਾ ਕੋਈ ਹੱਕ ਤੋਂ ਬੇਮੁੱਖ ਹੋ ਜਾਵੇ ਤਾਂ ਅੱਲਾਹ ਵੱਡਾ ਬੇਪਰਵਾਹ ਤੇ ਸ਼ਲਾਘਾ ਯੋਗ ਹੈ।