Punjabi arif

Ayah by Ayah

Tags

Download Links

Punjabi arif translation for Surah Al-Mumtahanah — Ayah 9

60:9
إِنَّمَا يَنۡهَىٰكُمُ ٱللَّهُ عَنِ ٱلَّذِينَ قَٰتَلُوكُمۡ فِي ٱلدِّينِ وَأَخۡرَجُوكُم مِّن دِيَٰرِكُمۡ وَظَٰهَرُواْ عَلَىٰٓ إِخۡرَاجِكُمۡ أَن تَوَلَّوۡهُمۡۚ وَمَن يَتَوَلَّهُمۡ فَأُوْلَٰٓئِكَ هُمُ ٱلظَّٰلِمُونَ ٩
ਅੱਲਾਹ ਤੁਹਾਨੂੰ ਕੇਵਲ ਉਹਨਾਂ ਲੋਕਾਂ ਨਾਲ ਦੋਸਤੀ ਕਰਨ ਤੋਂ ਰੋਕਦਾ ਹੈ ਜਿਹੜੇ ਧਰਮ ਦੇ ਮਾਮਲੇ ਵਿਚ ਤੁਹਾਡੇ ਨਾਲ ਲੜੇ, ਤੁਹਾਨੂੰ ਤੁਹਾਡੇ ਘਰਾਂ ’ਚੋਂ ਕੱਢਿਆ, ਅਤੇ ਤੁਹਾਡੇ ਦੇਸ਼-ਨਿਕਾਲੇ ਵਿਚ ਸਹਾਈ ਬਣੇ। ਜਿਹੜਾ ਕੋਈ ਇਹਨਾਂ ਨਾਲ ਦੋਸਤੀ ਕਰੇਗਾ ਉਹੀਓ ਜ਼ਾਲਮ ਹੈ।