Punjabi arif

Ayah by Ayah

Tags

Download Links

Punjabi arif translation for Surah Al-Jumu'ah — Ayah 11

62:11
وَإِذَا رَأَوۡاْ تِجَٰرَةً أَوۡ لَهۡوًا ٱنفَضُّوٓاْ إِلَيۡهَا وَتَرَكُوكَ قَآئِمٗاۚ قُلۡ مَا عِندَ ٱللَّهِ خَيۡرٞ مِّنَ ٱللَّهۡوِ وَمِنَ ٱلتِّجَٰرَةِۚ وَٱللَّهُ خَيۡرُ ٱلرَّٰزِقِينَ ١١
(ਹੇ ਨਬੀ!) ਜਦੋਂ ਉਹ ਕੋਈ ਵਪਾਰ ਜਾਂ ਕੋਈ ਖੇਡ-ਤਮਾਸ਼ਾ ਹੁੰਦਾ ਵੇਖਦੇ ਹਨ ਤਾਂ ਉਸ ਵੱਲ ਨੱਸ ਜਾਂਦੇ ਹਨ ਅਤੇ ਤੁਹਾਨੂੰ ਇਕੱਲਾ ਖਲੋਤਿਆਂ ਛੱਡ ਜਾਂਦੇ ਹਨ, ਤੁਸੀਂ ਆਖ ਦਿਓ ਕਿ ਜੋ ਕੁੱਝ ਵੀ ਅੱਲਾਹ ਕੋਲ ਹੈ ਉਹ ਇਹਨਾਂ ਖੇਡ-ਤਮਾਸ਼ਿਆਂ ਤੋਂ ਅਤੇ ਵਪਾਰ ਤੋਂ ਕਿਤੇ ਵਧੀਆ ਹੈ ਅਤੇ ਅੱਲਾਹ ਸਾਰਿਆਂ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।