Punjabi arif

Ayah by Ayah

Tags

Download Links

Punjabi arif translation for Surah Al-Munafiqun — Ayah 6

63:6
سَوَآءٌ عَلَيۡهِمۡ أَسۡتَغۡفَرۡتَ لَهُمۡ أَمۡ لَمۡ تَسۡتَغۡفِرۡ لَهُمۡ لَن يَغۡفِرَ ٱللَّهُ لَهُمۡۚ إِنَّ ٱللَّهَ لَا يَهۡدِي ٱلۡقَوۡمَ ٱلۡفَٰسِقِينَ ٦
ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ ਨਾ ਮੰਗੋ ਉਹਨਾਂ ਲਈ ਇਕ ਬਰਾਬਰ ਹੈ, ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਬੇਸ਼ੱਕ ਅੱਲਾਹ ਨਾ-ਫ਼ਰਮਾਨ ਕੌਮ ਨੂੰ ਹਿਦਾਇਤ ਨਹੀਂ ਦਿੰਦਾ।2
Footnotes
  • [1] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ
  • [2] ,