Punjabi arif

Ayah by Ayah

Tags

Download Links

Punjabi arif translation for Surah Al-Munafiqun — Ayah 8

63:8
يَقُولُونَ لَئِن رَّجَعۡنَآ إِلَى ٱلۡمَدِينَةِ لَيُخۡرِجَنَّ ٱلۡأَعَزُّ مِنۡهَا ٱلۡأَذَلَّۚ وَلِلَّهِ ٱلۡعِزَّةُ وَلِرَسُولِهِۦ وَلِلۡمُؤۡمِنِينَ وَلَٰكِنَّ ٱلۡمُنَٰفِقِينَ لَا يَعۡلَمُونَ ٨
ਉਹ ਇਹ ਵੀ ਆਖਦੇ ਹਨ ਕਿ ਜੇ ਅਸੀਂ ਮੁੜ ਮਦੀਨੇ ਵਿਖੇ ਗਏ ਤਾਂ ਜਿਹੜੇ ਪਤਵੰਤੇ ਹਨ ਉਹ ਹੀਣੇ ਲੋਕਾਂ ਨੂੰ ਉਥਿੱਓਂ ਕੱਢ ਦੇਣਗੇ, ਜਦ ਕਿ ਆਦਰ-ਮਾਨ ਤਾਂ ਅੱਲਾਹ, ਉਸ ਦੇ ਰਸੂਲ ਤੇ ਮੋਮਿਨਾਂ ਲਈ ਹੈ, ਪ੍ਰੰਤੂ ਮੁਨਾਫ਼ਿਕ ਲੋਕ ਇਸ ਸੱਚਾਈ ਨੂੰ ਨਹੀਂ ਜਾਣਦੇ।