Punjabi arif

Ayah by Ayah

Tags

Download Links

Punjabi arif translation for Surah At-Taghabun — Ayah 15

64:15
إِنَّمَآ أَمۡوَٰلُكُمۡ وَأَوۡلَٰدُكُمۡ فِتۡنَةٞۚ وَٱللَّهُ عِندَهُۥٓ أَجۡرٌ عَظِيمٞ ١٥
ਬੇਸ਼ੱਕ ਤੁਹਾਡੇ ਮਾਲ ਅਤੇ ਤੁਹਾਡੀ ਔਲਾਦ ਤਾਂ ਇੱਕ ਫ਼ਿਤਨਾ (ਅਜ਼ਮਾਇਸ਼) ਹੈ ਅਤੇ ਵੱਡਾ ਬਦਲਾ ਤਾਂ ਅੱਲਾਹ ਕੋਲ ਹੈ।