Punjabi arif

Ayah by Ayah

Tags

Download Links

Punjabi arif translation for Surah At-Taghabun — Ayah 16

64:16
فَٱتَّقُواْ ٱللَّهَ مَا ٱسۡتَطَعۡتُمۡ وَٱسۡمَعُواْ وَأَطِيعُواْ وَأَنفِقُواْ خَيۡرٗا لِّأَنفُسِكُمۡۗ وَمَن يُوقَ شُحَّ نَفۡسِهِۦ فَأُوْلَٰٓئِكَ هُمُ ٱلۡمُفۡلِحُونَ ١٦
ਸੋ ਜਿੱਥੇ ਤਕ ਹੋ ਸਕੇ ਤੁਸੀਂ ਅੱਲਾਹ ਤੋਂ ਡਰੋ, (ਅੱਲਾਹ ਦੇ ਹੁਕਮਾਂ ਨੂੰ) ਧਿਆਨ ਨਾਲ ਸੁਣੋ ਅਤੇ ਪਾਲਣਾ ਕਰੋ ਅਤੇ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਜਿਸ ਨੇ ਆਪਣੇ ਆਪ ਨੂੰ ਲਾਲਚੀ ਹੋਣ ਤੋਂ ਬਚਾ ਲਿਆ ਉਹੀਓ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।