Punjabi arif

Ayah by Ayah

Tags

Download Links

Punjabi arif translation for Surah At-Taghabun — Ayah 6

64:6
ذَٰلِكَ بِأَنَّهُۥ كَانَت تَّأۡتِيهِمۡ رُسُلُهُم بِٱلۡبَيِّنَٰتِ فَقَالُوٓاْ أَبَشَرٞ يَهۡدُونَنَا فَكَفَرُواْ وَتَوَلَّواْۖ وَّٱسۡتَغۡنَى ٱللَّهُۚ وَٱللَّهُ غَنِيٌّ حَمِيدٞ ٦
ਇਹ (ਸਜ਼ਾ) ਇਸ ਲਈ ਹੈ ਕਿ ਜਦੋਂ ਉਹਨਾਂ ਦੇ ਰਸੂਲ ਉਹਨਾਂ ਕੋਲ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਨੀਆਂ ਲਿਆਉਂਦੇ ਤਾਂ ਉਹ (ਇਨਕਾਰੀ) ਆਖਦੇ ਕਿ ਕੀ ਸਾ` ਮਨੁੱਖ ਰਾਹ ਵਿਖਾਉਣਗੇ? ਇੰਜ ਉਹਨਾਂ ਨੇ ਇਨਕਾਰ ਕੀਤਾ ਅਤੇ ਹੱਕ ਸੱਚ ਤੋਂ ਮੂੰਹ ਮੋੜ ਲਿਆ, ਫੇਰ ਅੱਲਾਹ ਵੀ ਉਹਨਾਂ ਤੋਂ ਬੇ-ਪਰਵਾਹ ਹੋ ਗਿਆ। ਅੱਲਾਹ ਬਹੁਤ ਹੀ ਬੇ-ਪਰਵਾਹ ਹੈ ਅਤੇ ਉਹੀਓ ਸ਼ਲਾਘਾ ਯੋਗ ਹੈ।