Punjabi arif

Ayah by Ayah

Tags

Download Links

Punjabi arif translation for Surah At-Tahrim — Ayah 11

66:11
وَضَرَبَ ٱللَّهُ مَثَلٗا لِّلَّذِينَ ءَامَنُواْ ٱمۡرَأَتَ فِرۡعَوۡنَ إِذۡ قَالَتۡ رَبِّ ٱبۡنِ لِي عِندَكَ بَيۡتٗا فِي ٱلۡجَنَّةِ وَنَجِّنِي مِن فِرۡعَوۡنَ وَعَمَلِهِۦ وَنَجِّنِي مِنَ ٱلۡقَوۡمِ ٱلظَّٰلِمِينَ ١١
ਅੱਲਾਹ ਨੇ ਈਮਾਨ ਵਾਲਿਆਂ ਲਈ ਫ਼ਿਰਔਨ ਦੀ ਪਤਨੀ ਦੀ ਉਦਾਹਰਨ ਦਿੱਤੀ ਹੈ,2ਜਦੋਂ ਉਸ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬ! ਮੇਰੇ ਲਈ ਆਪਣੇ ਕੋਲ ਜੰਨਤ ਵਿਚ ਇਕ ਘਰ ਬਣਾ ਅਤੇ ਮੈਨੂੰ ਫ਼ਿਰਔਨ ਅਤੇ ਉਸ ਦੇ ਅਮਲਾਂ ਤੋਂ ਬਚਾ ਲੈ ਤੇ ਮੈਨੂੰ ਜ਼ਾਲਮ ਕੌਮ ਤੋਂ ਛੁਟਕਾਰਾ ਦੁਆਦੇ।
Footnotes
  • [1] ਫ਼ਿਰਔਨ ਦੀ ਪਤਨੀ ਦਾ ਨਾਂ ਆਸੀਆ ਸੀ, ਉਹ ਇਕ ਪਾਕ-ਪਵਿੱਤਰ ਮੋਮਿਨ ਔਰਤ ਸੀ ਇਸੇ ਲਈ ਹਦੀਸ ਵਿਚ ਇਸ ਦੀ ਸ਼ਲਾਘਾ ਕੀਤੀ ਗਈ ਹੈ। ਸੋ ਨਬੀ ਕਰੀਮ (ਸ:) ਨੇ ਫਰਮਾਇਆ, ਪੁਰਸ਼ਾਂ ਵਿਚ ਤਾਂ ਬਹੁਤ ਸਾਰੇ ਪਹੁੰਚੇ ਹੋਏ ਲੋਕ ਹੋਏ ਹਨ ਪਰ ਔਰਤਾਂ ਵਿਚ ਆਸੀਆ ਫ਼ਿਰਔਨ ਦੀ ਪਤਨੀ ਅਤੇ ਮਰੀਅਮ ਇਮਰਾਨ ਦੀ ਧੀ ਹੀ ਕਮਾਲ ਨੂੰ ਪਹੁੰਚੀਆਂ ਅਤੇ ਹਜ਼ਰਤ ਆਇਸ਼ਾ ਦੀ ਮਹੱਤਤਾ ਇਹਨਾਂ ਸਭ ’ਤੇ ਇੰਜ ਹੈ ਜਿਵੇਂ ਸਰੀਦ ਦਾ ਦੂਜੀਆਂ ਖਾਣ ਵਾਲੀਆਂ ਚੀਜ਼ਾਂ ’ਤੇ। (ਸਹੀ ਬੁਖ਼ਾਰੀ, ਹਦੀਸ:
  • [2] )