Punjabi arif

Ayah by Ayah

Tags

Download Links

Punjabi arif translation for Surah At-Tahrim — Ayah 8

66:8
يَٰٓأَيُّهَا ٱلَّذِينَ ءَامَنُواْ تُوبُوٓاْ إِلَى ٱللَّهِ تَوۡبَةٗ نَّصُوحًا عَسَىٰ رَبُّكُمۡ أَن يُكَفِّرَ عَنكُمۡ سَيِّـَٔاتِكُمۡ وَيُدۡخِلَكُمۡ جَنَّٰتٖ تَجۡرِي مِن تَحۡتِهَا ٱلۡأَنۡهَٰرُ يَوۡمَ لَا يُخۡزِي ٱللَّهُ ٱلنَّبِيَّ وَٱلَّذِينَ ءَامَنُواْ مَعَهُۥۖ نُورُهُمۡ يَسۡعَىٰ بَيۡنَ أَيۡدِيهِمۡ وَبِأَيۡمَٰنِهِمۡ يَقُولُونَ رَبَّنَآ أَتۡمِمۡ لَنَا نُورَنَا وَٱغۡفِرۡ لَنَآۖ إِنَّكَ عَلَىٰ كُلِّ شَيۡءٖ قَدِيرٞ ٨
ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਹਜ਼ੂਰੀ ਵਿਚ ਖ਼ਾਲਿਸ (ਸੱਚੇ ਮਨੋ) ਤੌਬਾ ਕਰੋ, ਆਸ ਹੈ ਕਿ ਤੁਹਾਡਾ ਰੱਬ ਤੁਹਾਥੋਂ ਤੁਹਾਡੀਆਂ ਬੁਰਾਈਆਂ ਦੂਰ ਕਰ ਦੇਵੇ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇ ਜਿਸ ਦੇ ਹੇਠ ਨਹਿਰਾਂ ਵਗਦੀਆਂ ਹਨ ।2ਉਸ (ਕਿਆਮਤ) ਦਿਹਾੜੇ ਅੱਲਾਹ ਨਬੀ ਨੂੰ ਅਤੇ ਉਸ ਦੇ ਨਾਲ ਈਮਾਨ ਲਿਆਉਣ ਵਾਲਿਆਂ ਨੂੰ ਜ਼ਲੀਲ ਨਹੀਂ ਕਰੇਗਾ। ਉਹਨਾਂ ਦਾ ਨੂਰ ਉਹਨਾਂ ਦੇ ਅੱਗੇ-ਅੱਗੇ ਤੇ ਸੱਜੇ ਪਾਸੇ ਨੱਸ ਰਿਹਾ ਹੋਵੇਗਾ। ਉਹ ਆਖਣਗੇ ਕਿ ਹੇ ਸਾਡੇ ਰੱਬਾ! ਤੂੰ ਸਾਡੇ ਨੂਰ ਨੂੰ ਸਾਡੇ ਲਈ ਸੰਪੂਰਨ ਕਰਦੇ ਅਤੇ ਸਾਡੀ ਬਖ਼ਸ਼ਿਸ਼ ਕਰ, ਬੇਸ਼ੱਕ ਤੂੰ ਹਰ ਚੀਜ਼ ਦੀ ਸਮਰਥਾ ਰੱਖਦਾ ਹੈ।
Footnotes
  • [1] ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਕਿਆਮਤ ਦਿਹਾੜੇ ਪਾਲਣਹਾਰ ਆਪਣੀ ਪਿੰਨੀ ਖੋਲੇਗਾ ਤਾਂ ਸਾਰੇ ਮੋਮਿਨ ਮਰਦ ਤੇ ਔਰਤਾਂ ਸਿਜਦੇ ਵਿਚ ਡਿਗ ਪੈਣਗੇ, ਪਰ ਉਹ ਲੋਕ ਰਹਿ ਜਾਣਗੇ ਜਿਹੜੇ ਸੰਸਾਰ ਵਿਚ ਲੋਕ ਵਿਖਾਵੇ ਲਈ ਤੇ ਨੇਕ ਅਖਵਾਉਣ ਲਈ ਇਬਾਦਤ ਕਰਦੇ ਸਨ, ਉਹ ਵੀ ਸਿਜਦਾ ਕਰਨਾ ਚਾਹੁਣਗੇ ਪਰ ਉਹਨਾਂ ਦੀਆਂ ਪਿੱਠਾਂ ਆਕੜ ਜਾਣਗੀਆਂ ਸੋ ਉਹ ਸਿਜਦਾ ਨਾ ਕਰ ਸਕਣਗੇ। (ਸਹੀ ਬੁਖ਼ਾਰੀ, ਹਦੀਸ:
  • [2] )