Punjabi arif

Ayah by Ayah

Tags

Download Links

Punjabi arif translation for Surah Al-Mulk — Ayah 2

67:2
ٱلَّذِي خَلَقَ ٱلۡمَوۡتَ وَٱلۡحَيَوٰةَ لِيَبۡلُوَكُمۡ أَيُّكُمۡ أَحۡسَنُ عَمَلٗاۚ وَهُوَ ٱلۡعَزِيزُ ٱلۡغَفُورُ ٢
ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।2ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ।
Footnotes
  • [1] ਭਾਵ ਤੁਹਾਡੇ ਵਿੱਚੋਂ ਵਧੀਆ ਤੇ ਚੰਗੇ ਢੰਗ ਨਾਲ ਨੇਕ ਅਮਲ ਕੌਣ ਕਰਦਾ ਹੈ ਜੋ ਕਿ ਕੇਵਲ ਅੱਲਾਹ ਦੀ ਰਜ਼ਾ ਲਈ ਤੇ ਹਜ਼ਰਤ ਮੁਹੰਮਦ (ਸ:) ਦੀ ਸੁੱਨਤ ਅਨੁਸਾਰ ਹੋਣ?
  • [2]