Punjabi arif

Ayah by Ayah

Tags

Download Links

Punjabi arif translation for Surah Al-Muzzammil — Ayah 15

73:15
إِنَّآ أَرۡسَلۡنَآ إِلَيۡكُمۡ رَسُولٗا شَٰهِدًا عَلَيۡكُمۡ كَمَآ أَرۡسَلۡنَآ إِلَىٰ فِرۡعَوۡنَ رَسُولٗا ١٥
ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,2ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।
Footnotes
  • [1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ
  • [2] /