Punjabi arif

Ayah by Ayah

Tags

Download Links

Punjabi arif translation for Surah Al-Mutaffifin — Ayah 14

83:14
كـَلَّاۖ بَلۡۜ رَانَ عَلَىٰ قُلُوبِهِم مَّا كَانُواْ يَكۡسِبُونَ ١٤
ਗੱਲ ਇਹ ਨਹੀਂ (ਅਸਲ ਵਿਚ) ਉਹਨਾਂ ਦੇ ਦਿਲਾਂ ਉੱਤੇ ਉਹਨਾਂ ਦੇ (ਭੈੜੇ) ਕਰਮਾਂ ਨੇ ਜਰ ਲਾ ਦਿੱਤਾ ਹੈ।2
Footnotes
  • [1] ਇਸ ਗੱਲ ਨੂੰ ਹਦੀਸ ਵਿਚ ਇਸ ਤਰ੍ਹਾਂ ਰਸੂਲ (ਸ:) ਨੇ ਫ਼ਰਮਾਇਆ ਹੈ ਕਿ ਜਦੋਂ ਬੰਦਾ ਗੁਨਾਹ ਕਰਦਾ ਹੈ ਤਾਂ ਉਸ ਦੇ ਦਿਲ ਉੱਤੇ ਇਕ ਕਾਲਾ ਚਿੰਨ ਲੱਗ ਜਾਂਦਾ ਹੈ। ਜੇ ਉਹ ਉਸ ਬੁਰਾਈ ਤੋਂ ਬਾਜ਼ ਆ ਜਾਵੇ, ਅੱਲਾਹ ਤੋਂ ਖਿਮਾ ਮੰਗੇ ਲਵੇ ਤੇ ਸ਼ਰਮਿੰਦਾ ਹੋਵੇ ਤਾਂ ਉਹ ਚਿੰਨ ਸਾਫ਼ ਹੋ ਜਾਂਦਾ ਹੈ, ਪਰ ਜੇ ਉਹ ਬੁਰਾਈ ਨੂੰ ਕਰਦਾ ਰਹਿੰਦਾ ਹੈ ਤਾਂ ਉਹ ਚਿੰਨ ਵੀ ਵਧਦਾ ਜਾਂਦਾ ਹੈ ਇੱਥੋਂ ਤਕ ਕਿ ਉਸ ਦੇ ਪੂਰੇ ਦਿਲ ’ਤੇ ਛਾ ਜਾਂਦਾ ਹੈ, ਪੂਰਾ ਦਿਲ ਹੀ ਕਾਲਾ ਹੋ ਜਾਂਦਾ ਹੈ। (ਜਾਮੇਅ ਤਿਰਮਾਜ਼ੀ, ਹਦੀਸ
  • [2] )