Punjabi arif

Ayah by Ayah

Tags

Download Links

Punjabi arif translation for Surah Al-Fajr — Ayah 3

89:3
وَٱلشَّفۡعِ وَٱلۡوَتۡرِ ٣
ਜਿਸਤ ਤੇ ਟਾਂਕ ਦੀ।2
Footnotes
  • [1] ਵਿਦਵਾਨਾਂ ਅਨੁਸਾਰ ਜਿਸਤ ਤੇ ਟਾਂਕ ਦੀਆਂ ਵੱਖੋ-ਵੱਖ ਵਿਆਖਿਆ ਹੈ।
  • [2] ਕੁੱਝ ਅਨੁਸਾਰ ਜਿਸਤ ਤੋਂ ਭਾਵ ਦਸ ਜ਼ਿਲ-ਹੱਜ ਭਾਵ ਕੁਰਬਾਨੀ ਦਾ ਦਿਨ ਵੱਲ ਇਸ਼ਾਰਾ ਹੈ ਤੇ ਟਾਂਕ ਨੋ ਜ਼ਿਲਾ-ਹੱਜ ਭਾਵ ਅਰਫ਼ੇ ਦਾ ਦਿਨ।