Punjabi arif

Ayah by Ayah

Tags

Download Links

Punjabi arif translation for Surah Al-Qadr — Ayah 1

97:1
إِنَّآ أَنزَلۡنَٰهُ فِي لَيۡلَةِ ٱلۡقَدۡرِ ١
ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।2
Footnotes
  • [1] ਇਹ ਭਾਗਾਂ ਵਾਲੀ ਰਾਤ ਪਵਿੱਤਰ ਰਮਜ਼ਾਨ ਮਹੀਨੇ ਦੇ ਆਖ਼ਰੀ ਦਸ ਦਿਨਾਂ ਦੀ ਟਾਂਕ ਰਾਤਾਂ ਵਿੱਚੋਂ ਕੋਈ ਇਕ ਰਾਤ ਹੈ। ਜਿਵੇਂ ਸਤਿਕਾਰਯੋਕ ਮੁਹੰਮਦ (ਸ:) ਨੇ ਫ਼ਰਮਾਇਆ “ਲੈਲਾਤੁਲ-ਕਦਰ (ਭਾਗਾਂ ਵਾਲੀ ਰਾਤ) ਰਮਜ਼ਾਨ ਮਹੀਨੇ ਦੇ ਆਖ਼ਰੀ ਦਸ ਦਿਨਾਂ ਦੀਆਂ ਟਾਂਕ ਰਾਤਾਂ ਵਿਚ ਲੱਭੋ।” (ਸਹੀ ਬੁਖ਼ਾਰੀ, ਹਦੀਸ:
  • [2] )